ਭਾਰਤ ਵੱਲੋਂ ਪਹਿਲਗਾਮ ਹਮਲੇ ਦਾ ਬਦਲਾ ਲੈਣ ਦੇ ਲਈ ਮੰਗਲਵਾਰ ਦੇਰ ਰਾਤ ਪਾਕਿਸਤਾਨ ਦੇ ਨੌ ਅੱਤਵਾਦੀ ਠਿਕਾਣਿਆਂ ਤੇ ਏਅਰ ਸਟਰਾਈਕ ਕੀਤੀ ਗਈ ਹੈ। ਇਸ ਤੋਂ ਬਾਅਦ ਪੰਜਾਬ ਦਾ ਅੰਮ੍ਰਿਤਸਰ ਦਾ ਹਵਾਈ ਅੱਡੇ ਚੋਂ ਸਾਰਿਆਂ ਨੂੰ ਬਾਹਰ ਕੱਢ ਦਿੱਤਾ ਗਿਆ ਹੈ ਤੇ ਅਗਲੇ ਹੁਕਮਾਂ ਤੱਕ ਚੰਡੀਗੜ੍ਹ ਹਵਾਈ ਅੱਡੇ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ । ਇਸ ਵਿਚਕਾਰ ਅੱਜ ਸ਼ਾਮ ਨੂੰ ਮੋਕ ਡਰਿਲ ਵੀ ਕੀਤੀ ਜਾ ਰਹੀ ਹੈ।
ਬ੍ਰੇਕਿੰਗ: ਅੰਮ੍ਰਿਤਸਰ ਅਤੇ ਚੰਡੀਗੜ੍ਹ ਹਵਾਈ ਅੱਡੇ ਅਗਲੇ ਹੁਕਮਾਂ ਤੱਕ ਕੀਤੇ ਗਏ ਬੰਦ
RELATED ARTICLES