ਫੌਜ ਨੇ 9 ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਹੈ। ਨਿਊਜ਼ ਏਜੰਸੀ ਏਐਨਆਈ ਦੇ ਅਨੁਸਾਰ, ਇਨ੍ਹਾਂ ਵਿੱਚ ਜੈਸ਼-ਏ-ਮੁਹੰਮਦ ਦੇ 4, ਲਸ਼ਕਰ-ਏ-ਤੋਇਬਾ ਦੇ 3 ਅਤੇ ਹਿਜ਼ਬੁਲ ਮੁਜਾਹਿਦੀਨ ਦੇ 2 ਅੱਤਵਾਦੀ ਟਿਕਾਣੇ ਸ਼ਾਮਲ ਹਨ। ਫੌਜ ਨੇ 9 ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਹੈ। ਨਿਊਜ਼ ਏਜੰਸੀ ਏਐਨਆਈ ਦੇ ਅਨੁਸਾਰ, ਇਨ੍ਹਾਂ ਵਿੱਚ ਜੈਸ਼-ਏ-ਮੁਹੰਮਦ ਦੇ 4, ਲਸ਼ਕਰ-ਏ-ਤੋਇਬਾ ਦੇ 3 ਅਤੇ ਹਿਜ਼ਬੁਲ ਮੁਜਾਹਿਦੀਨ ਦੇ 2 ਅੱਤਵਾਦੀ ਟਿਕਾਣੇ ਸ਼ਾਮਲ ਹਨ।
ਬ੍ਰੇਕਿੰਗ : ਭਾਰਤ ਨੇ ਪਾਕਿਸਤਾਨ ਦੇ 9 ਅੱਤਵਾਦੀ ਟਿਕਾਣਿਆਂ ਨੂੰ ਬਣਾਇਆ ਨਿਸ਼ਾਨਾ
RELATED ARTICLES