ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦੇ ਅੱਜ, ਬੁੱਧਵਾਰ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਜਲੰਧਰ ਅਤੇ ਨਵਾਂਸ਼ਹਿਰ ਵਿੱਚ ਪ੍ਰੋਗਰਾਮ ਕਰਵਾਏ ਗਏ। ਇਹ ਪ੍ਰੋਗਰਾਮ ਆਪ੍ਰੇਸ਼ਨ ਸਿੰਦੂਰ ਦੇ ਮੱਦੇਨਜ਼ਰ ਮੁਲਤਵੀ ਕਰ ਦਿੱਤਾ ਗਿਆ ਹੈ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੇ ਅੱਜ ਦੇ ਸਾਰੇ ਪ੍ਰੋਗਰਾਮ ਰੱਦ
RELATED ARTICLES