ਬੀਤੀ ਰਾਤ ਪਾਕਿਸਤਾਨ ਦੇ ਖਿਲਾਫ ਏਅਰ ਸਟਰਾਈਕ ਤੋਂ ਬਾਅਦ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਉੱਚ ਪੱਧਰੀ ਮੀਟਿੰਗ ਬੁਲਾਈ ਹੈ । ਇਸ ਮੀਟਿੰਗ ਦੇ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਹੋਰ ਮੰਤਰੀ ਹਾਜ਼ਰ ਹੋਏ । ਪ੍ਰਧਾਨ ਮੰਤਰੀ ਨੇ ਪਾਕਿਸਤਾਨ ਦੇ ਖਿਲਾਫ ਹੋਈ ਇਸ ਕਾਰਵਾਈ ਦੇ ਬਾਰੇ ਜਾਇਜ਼ਾ ਲਿਆ ਤੇ ਆਉਣ ਵਾਲੇ ਸਮੇਂ ਦੇ ਵਿੱਚ ਰਣਨੀਤੀ ਤੇ ਵਿਚਾਰ ਵਟਾਂਦਰਾ ਕੀਤਾ।
ਬ੍ਰੇਕਿੰਗ : ਏਅਰ ਸਟਰਾਈਕ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਬੁਲਾਈ ਉੱਚ ਪੱਧਰੀ ਮੀਟਿੰਗ
RELATED ARTICLES