ਭਾਰਤ ਦੇ ਕਪਤਾਨ ਰੋਹਿਤ ਸ਼ਰਮਾ ਨੇ ਟੈਸਟ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ ਹੈ। ਉਹਨਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੀ ਕਰਦੇ ਹੋਏ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ ਕੀਤਾ ਹੈ। ਟੈਸਟ ਕ੍ਰਿਕਟ ਵਿੱਚ ਪਿਛਲੇ ਕੁਝ ਸਮੇਂ ਤੋਂ ਰੋਹਿਤ ਸ਼ਰਮਾ ਵਧੀਆ ਪ੍ਰਦਰਸ਼ਨ ਨਹੀਂ ਕਰ ਪਾ ਰਹੇ ਸਨ ਜਿਸ ਕਰਕੇ ਉਹ ਕਾਫੀ ਦਬਾਅ ਵਿੱਚ ਸਨ । ਸ਼ਰਮਾ ਨੇ ਭਾਰਤ ਦੇ ਲਈ ਦੋ ਆਈਸੀਸੀ ਟੈਸਟ ਚੈਂਪੀਅਨਸ਼ਿਪ ਜਿਤੀਆ ਹਨ।
ਬ੍ਰੇਕਿੰਗ: ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟੈਸਟ ਕ੍ਰਿਕੇਟ ਨੂੰ ਕਿਹਾ ਅਲਵਿਦਾ
RELATED ARTICLES