ਪੰਜਾਬ ਅਤੇ ਹਰਿਆਣਾ ਵਿਚਕਾਰ ਪਾਣੀ ਦੇ ਵਿਵਾਦ ਕਾਰਨ ਸਥਿਤੀ ਤਣਾਅਪੂਰਨ ਹੋ ਗਈ ਹੈ। ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਦੇ ਚੇਅਰਮੈਨ ਨੂੰ ‘ਆਪ’ ਵਰਕਰਾਂ ਵੱਲੋਂ ਬੰਧਕ ਬਣਾਏ ਜਾਣ ਦੀ ਘਟਨਾ ਸਾਹਮਣੇ ਆਈ ਹੈ। ਇਸ ਦੌਰਾਨ ਪੁਲਿਸ ਵੀ ਉੱਥੇ ਪਹੁੰਚ ਗਈ ਅਤੇ ਉਨ੍ਹਾਂ ਨੂੰ ਬਚਾਇਆ। ਇਸ ਘਟਨਾ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਨੰਗਲ ਪਹੁੰਚ ਗਏ ਹਨ।
ਬ੍ਰੇਕਿੰਗ : ਪੰਜਾਬ ਅਤੇ ਹਰਿਆਣਾ ਵਿਚਕਾਰ ਪਾਣੀ ਵਿਵਾਦ ਕਰਕੇ ਸਥਿਤੀ ਤਣਾਅਪੂਰਣ
RELATED ARTICLES