ਭਾਰਤ ਅਤੇ ਪਾਕਿਸਤਾਨ ਵਿਚਕਾਰ ਚੱਲ ਰਹੀ ਸੰਵੇਦਨਸ਼ੀਲ ਸਥਿਤੀ ਦੇ ਵਿਚਕਾਰ, ਗੁਰਦਾਸਪੁਰ ਵਿੱਚ ਅੱਜ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਪੂਰੀ ਤਰ੍ਹਾਂ ਬਲੈਕਆਊਟ ਰਹੇਗਾ। ਇਸ ਸਮੇਂ ਦੌਰਾਨ ਪੂਰਾ ਹਨੇਰਾ ਹੋਵੇਗਾ ਅਤੇ ਲਾਈਟਾਂ ਬੰਦ ਰਹਿਣਗੀਆਂ। ਇਹ ਹੁਕਮ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ। ਇਹ ਹੁਕਮ ਕੇਂਦਰੀ ਜੇਲ੍ਹ ਗੁਰਦਾਸਪੁਰ ਅਤੇ ਸਿਵਲ ਹਸਪਤਾਲ ‘ਤੇ ਲਾਗੂ ਨਹੀਂ ਹੋਵੇਗਾ।
ਬ੍ਰੇਕਿੰਗ: ਗੁਰਦਾਸਪੁਰ ਵਿੱਚ ਅੱਜ ਰਾਤ 9 ਵਜੇ ਤੋਂ 8 ਘੰਟੇ ਦਾ ਬਲੈਕ ਆਊਟ
RELATED ARTICLES