ਦੇਸ਼ ਅਤੇ ਵਿੱਚ ਬਣੇ ਜੰਗ ਵਰਗੇ ਹਾਲਾਤਾਂ ਨੂੰ ਦੇਖਦੇ ਹੋਏ ਪੰਜਾਬ ਯੂਨੀਵਰਸਿਟੀ ਨੇ ਵੱਡਾ ਫੈਸਲਾ ਲਿਆ ਹੈ । PU-CET (UG) Entrance Test 2025 ਦੀ ਪ੍ਰੀਖਿਆ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ ਅਗਲੀ ਤਰੀਕ ਦਾ ਕੋਈ ਐਲਾਨ ਹਜੇ ਨਹੀਂ ਕੀਤਾ ਗਿਆ ਇਹ ਪ੍ਰੀਖਿਆ 11 ਮਈ ਨੂੰ ਹੋਣੀ ਸੀ। ਪੰਜਾਬ ਯੂਨੀਵਰਸਿਟੀ ਵੱਲੋਂ ਕਿਹਾ ਗਿਆ ਹੈ ਕਿ ਜਲਦ ਹੀ ਪ੍ਰੀਖਿਆ ਦੀ ਨਵੀਂ ਤਰੀਕ ਦਾ ਐਲਾਨ ਕੀਤਾ ਜਾਵੇਗਾ।
ਬ੍ਰੇਕਿੰਗ : ਪੰਜਾਬ ਯੂਨੀਵਰਸਿਟੀ ਨੇ Entrance Test 2025 ਦੀ ਪ੍ਰੀਖਿਆ ਨੂੰ ਕੀਤਾ ਮੁਲਤਵੀ
RELATED ARTICLES