ਮੌਸਮ ਵਿਭਾਗ ਨੇ 12 ਮਈ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗਰਜ, ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਅਤੇ ਬਿਜਲੀ ਡਿੱਗਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ, ਉੱਤਰੀ ਪੰਜਾਬ (ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਨਵਾਂਸ਼ਹਿਰ ਆਦਿ) ਨੂੰ ਛੱਡ ਕੇ ਬਾਕੀ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਬ੍ਰੇਕਿੰਗ : ਪੰਜਾਬ ਵਿੱਚ ਅੱਜ ਫਿਰ ਭਾਰੀ ਮੀਂਹ ਅਤੇ ਬਿਜਲੀ ਕੜਕਣ ਦੀ ਸੰਭਾਵਨਾ
RELATED ARTICLES