ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਸਵੇਰੇ ਪੰਜਾਬ ਦੇ ਆਦਮਪੁਰ ਏਅਰਬੇਸ ਪਹੁੰਚੇ। ਉਹ ਏਅਰਬੇਸ ‘ਤੇ ਸੈਨਿਕਾਂ ਨੂੰ ਮਿਲਿਆ। ਪਾਕਿਸਤਾਨ ਨੇ ਦਾਅਵਾ ਕੀਤਾ ਸੀ ਕਿ ਉਸ ਨੇ ਆਦਮਪੁਰ ਏਅਰਬੇਸ ਨੂੰ ਨਿਸ਼ਾਨਾ ਬਣਾਇਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਚਨਚੇਤ ਆਦਮਪੁਰ ਦਾ ਦੌਰਾ ਕੀਤਾ। ਇਸ ਮੌਕੇ ਉਹਨਾਂ ਦੇ ਜਵਾਨਾਂ ਦੇ ਨਾਲ ਕੁਝ ਸਮਾਂ ਬਿਤਾਇਆ ਅਤੇ ਜਵਾਨਾਂ ਦੀ ਹੌਸਲਾ ਅਫਜਾਈ ਕੀਤੀ।
ਬ੍ਰੇਕਿੰਗ : ਪ੍ਰਧਾਨ ਮੰਤਰੀ ਮੋਦੀ ਪਹੁੰਚੇ ਆਦਮਪੁਰ, ਜਵਾਨਾਂ ਦਾ ਵਧਾਇਆ ਹੌਂਸਲਾ
RELATED ARTICLES