ਬੀਤੇ ਦਿਨੀਂ ਫਿਰੋਜ਼ਪੁਰ ਦੇ ਪਿੰਡ ਖਾਈ ਫ਼ੇਮੇ ਕੀ ਦਾ ਪਰਿਵਾਰ ਪਾਕਿਸਤਾਨੀ ਡਰੋਨ ਹਮਲੇ ਦਾ ਸ਼ਿਕਾਰ ਹੋਈ ਔਰਤ ਦੀ ਮੌਤ ਹੋ ਗਈ ਹੈ । ਮੁੱਖ ਮੰਤਰੀ ਭਗਵੰਤ ਮਾਨ ਵੱਲੋ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹੋਏ ਰਾਹਤ ਰਾਸ਼ੀ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਪਰਿਵਾਰ ਨੂੰ 10 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ।
ਬ੍ਰੇਕਿੰਗ : ਡਰੋਨ ਹਮਲੇ ਵਿਚ ਮਾਰੀ ਗਈ ਔਰਤ ਦੇ ਪਰਿਵਾਰ ਲਈ ਮੁੱਖ ਮੰਤਰੀ ਮਾਨ ਦਾ ਐਲਾਨ
RELATED ARTICLES