ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਅੱਜ ਯਾਨੀ 14 ਮਈ ਨੂੰ 12ਵੀਂ ਜਮਾਤ ਦਾ ਨਤੀਜਾ ਐਲਾਨੇਗਾ। ਨਤੀਜਾ ਦੁਪਹਿਰ 3 ਵਜੇ ਐਲਾਨਿਆ ਜਾਵੇਗਾ। ਇਸ ਮੌਕੇ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਪ੍ਰੈਸ ਕਾਨਫਰੰਸ ਕਰਨਗੇ। ਪੀ.ਐਸ.ਈ.ਬੀ. ਇਹ ਜਾਣਕਾਰੀ ਆਪਣੀ ਵੈੱਬਸਾਈਟ ‘ਤੇ ਦੇਵੇਗਾ। ਨਤੀਜਾ ਸਿਰਫ਼ ਵੈੱਬਸਾਈਟ ‘ਤੇ ਹੀ ਐਲਾਨਿਆ ਜਾਵੇਗਾ। ਕੋਈ ਗਜ਼ਟ ਨਹੀਂ ਛਾਪਿਆ ਜਾਵੇਗਾ।
ਬ੍ਰੇਕਿੰਗ : ਪੰਜਾਬ ਸਕੂਲ ਸਿੱਖਿਆ ਬੋਰਡ ਦਾ ਨਤੀਜਾ ਅੱਜ 3 ਵਜੇ ਹੋਵੇਗਾ ਘੋਸ਼ਿਤ, ਚੈੱਕ ਕਰੋ ਆਨਲਾਈਨ
RELATED ARTICLES