ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਵਿੱਚ ਕਈ ਵਿਕਾਸ ਕਾਰਜਾਂ ਦੇ ਉਦਘਾਟਨ ਕਰਨਗੇ। ਮੁੱਖ ਮੰਤਰੀ ਮਾਨ ਡੀਐਮਸੀ ਹਸਪਤਾਲ ਵਿੱਚ ਦਾਖਲ ਜਖਮੀਆਂ ਨੂੰ ਮਿਲਣਗੇ ਤੇ ਨਾਲ ਹੀ ਸਪੋਰਟਸ ਪਾਰਖ ਡਾਕਟਰ ਭੀਮ ਰਾਓ ਅੰਬੇਡਕਰ ਭਵਨ ਦਾ ਉਦਘਾਟਨ ਕਰਨਗੇ । ਉਹਨਾਂ ਨੇ ਇਲਾਕੇ ਵਿੱਚ ਹੋ ਰਹੇ ਵਿਕਾਸ ਕਾਰਜਾਂ ਬਾਰੇ ਵੀ ਜਾਇਜ਼ਾ ਲਿਆ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਵਿੱਚ ਕਈ ਵਿਕਾਸ ਕਾਰਜਾਂ ਦੇ ਉਦਘਾਟਨ ਕਰਨਗੇ
RELATED ARTICLES