ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅੱਜ ਬੁੱਧਵਾਰ ਨੂੰ ਮੋਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਹਲਕੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਥਾਵਾਂ ਦੀ ਜਾਂਚ ਕੀਤੀ। ਡੀਸੀ ਕੋਮਲ ਮਿੱਤਲ ਅਤੇ ਵਿਧਾਇਕ ਵੀ ਮੌਜੂਦ ਸਨ। ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਤੌਰ ‘ਤੇ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਪੱਧਰ ‘ਤੇ ਕੋਈ ਸਮੱਸਿਆ ਨਹੀਂ ਆਉਣੀ ਚਾਹੀਦੀ।
ਬ੍ਰੇਕਿੰਗ : ਪੰਜਾਬ ਸਰਕਾਰ ਦੇ ਮੰਤਰੀ ਪਹੁੰਚੇ ਡੇਰਾ ਬੱਸੀ, ਕੰਮਾ ਦਾ ਲਿਆ ਜਾਇਜ਼ਾ
RELATED ARTICLES