ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 12ਵੀਂ ਜਮਾਤ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਹੈ। 91 ਪ੍ਰਤੀਸ਼ਤ ਵਿਦਿਆਰਥੀ ਪਾਸ ਹੋਏ ਹਨ। ਨਤੀਜਾ ਪਿਛਲੇ ਸਾਲ ਦੇ ਮੁਕਾਬਲੇ 2% ਘੱਟ ਰਿਹਾ ਹੈ। ਕੁੜੀਆਂ ਦੀ ਪਾਸ ਪ੍ਰਤੀਸ਼ਤਤਾ 94.32 ਪ੍ਰਤੀਸ਼ਤ ਅਤੇ ਮੁੰਡਿਆਂ ਦੀ 88.08 ਪ੍ਰਤੀਸ਼ਤ ਰਹੀ। ਤਿੰਨੋਂ ਟਾਪਰ ਕੁੜੀਆਂ ਹਨ। ਬਰਨਾਲਾ ਦੀ ਹਰਸੀਰਤ ਕੌਰ ਨੇ 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪ੍ਰੀਖਿਆ ਵਿੱਚ ਟਾਪ ਕੀਤਾ ਹੈ।
ਬ੍ਰੇਕਿੰਗ : ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਦਾ ਨਤੀਜਾ ਘੋਸ਼ਿਤ, ਕੁੜੀਆਂ ਨੇ ਮਾਰੀ ਬਾਜ਼ੀ
RELATED ARTICLES