ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਮੇਥਨੋਲ ਨੂੰ ਲੈ ਕੇ ਸਖਤ ਕਾਨੂੰਨ ਬਣਾਇਆ ਜਾਵੇ । ਚੀਮਾ ਨੇ ਕਿਹਾ ਕਿ ਮੇਥਨਾਲ ਦਾ ਗਲਤ ਇਸਤੇਮਾਲ ਜਾਨ ਲੇਵਾ ਬਣ ਚੁੱਕਾ ਹੈ। ਦੱਸਣ ਯੋਗ ਹੈ ਕਿ ਬੀਤੇ ਦਿਨੀ ਪੰਜਾਬ ਦੇ ਅੰਮ੍ਰਿਤਸਰ ਵਿੱਚ ਜਹਿਰੀਲੀ ਸ਼ਰਾਬ ਦੇ ਨਾਲ ਕਈ ਮੌਤਾਂ ਹੋ ਗਈਆਂ ਸੀ ਜਿਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਇਸ ਪ੍ਰਤੀ ਸਖਤ ਰਵਈਆ ਅਪਨਾ ਰਹੀ ਹੈ।
ਬ੍ਰੇਕਿੰਗ : ਪੰਜਾਬ ਸਰਕਾਰ ਨੇ ਲਿਖਿਆ ਕੇਂਦਰ ਸਰਕਾਰ ਨੂੰ ਪੱਤਰ, ਕੀਤੀ ਇਹ ਮੰਗ
RELATED ARTICLES