ਪੁਲਿਸ ਨੇ ਸੰਗਰੂਰ ਜੇਲ੍ਹ ਦੇ ਅੰਦਰੋਂ ਚੱਲ ਰਹੇ ਇੱਕ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਜੇਲ੍ਹ ਦੀ ਚੈਕਿੰਗ ਦੌਰਾਨ, ਪੁਲਿਸ ਨੇ 9 ਮੋਬਾਈਲ ਫੋਨ, 4 ਸਮਾਰਟਵਾਚ, 50 ਗ੍ਰਾਮ ਅਫੀਮ ਅਤੇ ਹੋਰ ਪਾਬੰਦੀਸ਼ੁਦਾ ਚੀਜ਼ਾਂ ਬਰਾਮਦ ਕੀਤੀਆਂ। ਸ਼ੁਰੂਆਤੀ ਜਾਂਚ ਵਿੱਚ ਚੌਥੇ ਦਰਜੇ ਦੇ ਕਰਮਚਾਰੀ ਦੀ ਭੂਮਿਕਾ ਵੀ ਸਾਹਮਣੇ ਆ ਰਹੀ ਹੈ।
ਬ੍ਰੇਕਿੰਗ : ਸੰਗਰੂਰ ਜੇਲ੍ਹ ਵਿੱਚ ਚਲ ਰਹੇ ਤਸਕਰੀ ਰੈਕਟ ਦਾ ਹੋਇਆ ਪਰਦਾ ਫਾਸ਼
RELATED ARTICLES