ਫਿਰੋਜ਼ਪੁਰ ਜ਼ਿਲੇ ਦੇ ਪਿੰਡ ਖਾਈ ਫੇਮੇ ‘ਚ ਡਰੋਨ ਹਮਲੇ ‘ਚ ਮਾਤਾ ਸੁਖਵਿੰਦਰ ਕੌਰ ਦੀ ਮੌਤ ਹੋ ਗਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਪੀੜਤ ਪਰਿਵਾਰ ਨੂੰ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਕੱਲ੍ਹ ਸ਼੍ਰੋਮਣੀ ਕਮੇਟੀ ਦਾ ਇੱਕ ਵਫ਼ਦ ਪੀੜਤ ਪਰਿਵਾਰ ਨੂੰ ਮਿਲਣ ਆਇਆ ਸੀ। ਇਸ ਦੇ ਮੈਂਬਰ ਦਰਸ਼ਨ ਸਿੰਘ ਸ਼ੇਰ ਖਾਂ, ਸਤਪਾਲ ਸਿੰਘ ਤਲਵੰਡੀ ਹਾਜ਼ਰ ਸਨ।
ਬ੍ਰੇਕਿੰਗ : ਡਰੋਨ ਪੀੜਤ ਪਰਿਵਾਰਾਂ ਨੂੰ ਐਸਜੀਪੀਸੀ ਦਵੇਗੀ 5 ਲੱਖ ਦੀ ਸਹਾਇਤਾ ਰਾਸ਼ੀ
RELATED ARTICLES


