ਅੰਤਰਰਾਸ਼ਟਰੀ ਕ੍ਰਿਕਟ ਕੌਂਸਲ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ (WTC) ਦੀ ਰਕਮ ਵਧਾ ਦਿੱਤੀ ਹੈ। ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਮੈਚ ਆਸਟ੍ਰੇਲੀਆ ਅਤੇ ਦੱਖਣੀ ਅਫਰੀਕਾ ਵਿਚਾਲੇ ਲਾਰਡਜ਼ ਵਿਖੇ 11 ਤੋਂ 15 ਜੂਨ ਤੱਕ ਖੇਡਿਆ ਜਾਵੇਗਾ। ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਜੇਤੂ ਨੂੰ 30.79 ਕਰੋੜ ਰੁਪਏ ਦੀ ਰਕਮ ਮਿਲੇਗੀ, ਜਦੋਂ ਕਿ ਹਾਰਨ ਵਾਲੀ ਟੀਮ ਨੂੰ 18.47 ਕਰੋੜ ਰੁਪਏ ਦੀ ਰਕਮ ਮਿਲੇਗੀ।
ਬ੍ਰੇਕਿੰਗ : ਆਈਸੀਸੀ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਵਿੱਚ ਮਿਲਣ ਵਾਲੀ ਇਨਾਮ ਰਾਸ਼ੀ ਵਧਾਈ
RELATED ARTICLES