ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੀਰਵਾਰ ਨੂੰ ਭਾਰਤ ਅਤੇ ਪਾਕਿਸਤਾਨ ਵਿਚਕਾਰ 5 ਦਿਨਾਂ ਬਾਅਦ ਜੰਗਬੰਦੀ ਲਿਆਉਣ ਦੇ ਆਪਣੇ ਬਿਆਨ ਤੋਂ ਪਿੱਛੇ ਹਟ ਗਏ। ਉਨ੍ਹਾਂ ਕਿਹਾ ਕਿ ਮੈਂ ਦੋਵਾਂ ਦੇਸ਼ਾਂ ਵਿਚਕਾਰ ਵਿਚੋਲਗੀ ਨਹੀਂ ਕੀਤੀ, ਪਰ ਮੈਂ ਮਦਦ ਕੀਤੀ। ਭਾਰਤ ਅਤੇ ਪਾਕਿਸਤਾਨ ਵਿਚਕਾਰ ਟਕਰਾਅ ਹੋਰ ਵੀ ਭਿਆਨਕ ਹੋ ਸਕਦਾ ਸੀ।
ਬ੍ਰੇਕਿੰਗ: ਅਮਰੀਕੀ ਰਾਸ਼ਟਰਪਤੀ ਟਰੰਪ ਬੋਲੇ, ਮੈ ਨਹੀਂ ਕਰਵਾਇਆ ਕੋਈ ਸੀਜ਼ ਫਾਇਰ
RELATED ARTICLES