ਪੰਜਾਬੀ ਮਿਊਜਿਕ ਪ੍ਰੋਡਿਊਸਰ ਪਿੰਕੀ ਧਾਲੀਵਾਲ ਦੇ ਘਰ ਦੇ ਬਾਹਰ ਫਾਇਰਿੰਗ ਕੀਤੀ ਗਈ ਹੈ। ਮੁਹਾਲੀ ਸੈਕਟਰ 71 ਵਿੱਚ ਪੈਂਦੇ ਉਹਨਾਂ ਦੇ ਘਰ ਦੇ ਬਾਹਰ ਛੇ ਤੋਂ ਸੱਤ ਰਾਉਂਡ ਹਵਾਈ ਫਾਇਰਿੰਗ ਹੋਈ ਹੈ । ਜਾਣਕਾਰੀ ਦੇ ਮੁਤਾਬਕ ਫਾਇਰਿੰਗ ਕਰਨ ਵਾਲੇ ਲੋਕ ਬਾਈਕ ਤੇ ਸਵਾਰ ਹੋ ਕੇ ਆਏ ਸਨ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਘਟਨਾ ਰਾਤ 10 ਵਜੇ ਦੀ ਦੱਸੀ ਜਾ ਰਹੀ ਹੈ।
ਬ੍ਰੇਕਿੰਗ : ਪੰਜਾਬੀ ਮਿਊਜਿਕ ਪ੍ਰੋਡਿਊਸਰ ਪਿੰਕੀ ਧਾਲੀਵਾਲ ਦੇ ਘਰ ਦੇ ਬਾਹਰ ਫਾਇਰਿੰਗ
RELATED ARTICLES