HomePunjabi NewsLiberal Breakingਬ੍ਰੇਕਿੰਗ : ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ 1000 ਮੈਡੀਕਲ ਅਫਸਰਾਂ ਦੀ ਹੋਵੇਗੀ...

ਬ੍ਰੇਕਿੰਗ : ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ 1000 ਮੈਡੀਕਲ ਅਫਸਰਾਂ ਦੀ ਹੋਵੇਗੀ ਭਰਤੀ

ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨ ਲਈ, ਸਰਕਾਰ 1000 ਅਸਾਮੀਆਂ ‘ਤੇ ਮੈਡੀਕਲ ਅਫਸਰਾਂ ਦੀ ਭਰਤੀ ਕਰ ਰਹੀ ਹੈ। ਹੁਣ ਇਨ੍ਹਾਂ ਅਸਾਮੀਆਂ ਦੀ ਭਰਤੀ ਲਈ 22 ਮਈ ਤੱਕ ਔਨਲਾਈਨ ਅਰਜ਼ੀਆਂ ਸਵੀਕਾਰ ਕੀਤੀਆਂ ਜਾਣਗੀਆਂ। ਪਹਿਲਾਂ ਆਖਰੀ ਤਰੀਕ 15 ਮਈ ਸੀ, ਜਦੋਂ ਕਿ ਇਸ ਭਰਤੀ ਲਈ ਲਿਖਤੀ ਪ੍ਰੀਖਿਆ 3 ਜੂਨ ਨੂੰ ਹੋਵੇਗੀ।

RELATED ARTICLES

Most Popular

Recent Comments