ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ mp ਚਰਨਜੀਤ ਚੰਨੀ ਨੂੰ ‘ਸੰਸਦ ਰਤਨ ਅਵਾਰਡ’ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਸਨਮਾਨ ਉਨ੍ਹਾਂ ਨੂੰ ਖੇਤੀਬਾੜੀ ਕਮੇਟੀ ਦੇ ਚੇਅਰਮੈਨ ਰਹਿੰਦਿਆਂ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕ ਵਿੱਚ ਬਣਾਈਆਂ ਰਿਪੋਰਟਾਂ ਦੇ ਆਧਾਰ ‘ਤੇ ਦਿੱਤਾ ਗਿਆ। ਉਨ੍ਹਾਂ ਦੀ ਸੰਵੇਦਨਸ਼ੀਲਤਾ ਅਤੇ ਜੁਝਾਰੂ ਭੂਮਿਕਾ ਦੀ ਸਰਾਹਨਾ ਕੀਤੀ ਗਈ ਹੈ।
ਬ੍ਰੇਕਿੰਗ : ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ‘ਸੰਸਦ ਰਤਨ ਅਵਾਰਡ’ ਨਾਲ ਸਨਮਾਨਿਤ ਕੀਤਾ ਗਿਆ
RELATED ARTICLES