ਅੱਜ ਆਈਪੀਐਲ ਵਿੱਚ ਦੂਜਾ ਮੈਚ ਦਿੱਲੀ ਕੈਪੀਟਲਜ਼ ਅਤੇ ਗੁਜਰਾਤ ਟਾਈਟਨਜ਼ ਵਿਚਕਾਰ ਖੇਡਿਆ ਜਾ ਰਿਹਾ ਹੈ। ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਗੁਜਰਾਤ ਟਾਈਟਨਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਕਾਗਿਸੋ ਰਬਾਡਾ ਦੀ ਟੀਮ ‘ਚ ਵਾਪਸੀ ਹੋਈ ਹੈ। ਦਿੱਲੀ ਕੈਪੀਟਲਜ਼ ਨੇ 2 ਓਵਰਾਂ ਬਾਅਦ ਬਿਨਾਂ ਕਿਸੇ ਨੁਕਸਾਨ ਦੇ 11 ਦੌੜਾਂ ਬਣਾ ਲਈਆਂ ਹਨ।
ਬ੍ਰੇਕਿੰਗ : ਅੱਜ ਆਈਪੀਐਲ ਦਾ ਦੂਜਾ ਮੈਚ ਗੁਜਰਾਤ ਟਾਈਟਨਜ਼ ਅਤੇ ਦਿੱਲੀ ਕੈਪੀਟਲ ਵਿਚਕਾਰ
RELATED ARTICLES