HomePunjabi NewsLiberal Breakingਬ੍ਰੇਕਿੰਗ: ਪੰਜਾਬ ਦੇ ਇਹਨਾਂ ਜ਼ਿਲ੍ਹਿਆਂ ਵਿਚ ਤੇਜ ਹਵਾਵਾਂ ਅਤੇ ਬਾਰਿਸ਼ ਦੀ ਸੰਭਾਵਨਾ

ਬ੍ਰੇਕਿੰਗ: ਪੰਜਾਬ ਦੇ ਇਹਨਾਂ ਜ਼ਿਲ੍ਹਿਆਂ ਵਿਚ ਤੇਜ ਹਵਾਵਾਂ ਅਤੇ ਬਾਰਿਸ਼ ਦੀ ਸੰਭਾਵਨਾ

ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਵਿੱਚ ਅੱਜ ਗਰਮੀ ਤੋਂ ਰਾਹਤ ਮਿਲੀ ਹੈ। ਤੇਜ਼ ਹਵਾਵਾਂ ਅਤੇ ਬੱਦਲਵਾਈ ਦੇ ਚਲਦੇ ਹੋਏ ਮੌਸਮ ਬਦਲਿਆ ਹੈ। ਮੌਸਮ ਵਿਭਾਗ ਦੇ ਮੁਤਾਬਿਕ 24 ਮਈ ਤੱਕ ਤੇਜ਼ ਹਵਾਵਾਂ ਅਤੇ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਪੰਜਾਬ ਦੇ ਨੌ ਜ਼ਿਲਿਆਂ ਦਾ ਤਾਪਮਾਨ 40 ਡਿਗਰੀ ਤੋਂ ਉੱਪਰ ਜਾ ਚੁੱਕਾ ਹੈ। ਮੀਂਹ ਅਤੇ ਤੇਜ ਹਵਾਵਾਂ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

RELATED ARTICLES

Most Popular

Recent Comments