ਭਾਰਤੀ ਮੌਸਮ ਵਿਭਾਗ (IMD) ਦੇ ਚੰਡੀਗੜ੍ਹ ਕੇਂਦਰ ਵੱਲੋਂ ਜਾਰੀ ਰਿਪੋਰਟ ਅਨੁਸਾਰ, ਅੱਜ (20 ਮਈ) ਪੰਜਾਬ ਵਿੱਚ ਮੌਸਮ ਖੁਸ਼ਕ ਰਹਿਣ ਵਾਲਾ ਹੈ। ਇੰਨਾ ਹੀ ਨਹੀਂ, ਅੱਜ ਅਤੇ ਅਗਲੇ ਦੋ ਦਿਨਾਂ ਵਿੱਚ ਪੰਜਾਬ ਵਿੱਚ ਮੀਂਹ ਜਾਂ ਤੇਜ਼ ਹਵਾਵਾਂ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 44.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਪੂਰੇ ਪੰਜਾਬ ਵਿੱਚ ਸਭ ਤੋਂ ਗਰਮ ਸਥਾਨ ਸੀ।
ਬ੍ਰੇਕਿੰਗ : ਪੰਜਾਬ ਵਿੱਚ ਹੋਰ ਵਧੀ ਗਰਮੀ, ਤਾਪਮਾਨ ਹੋਇਆ 44 ਡਿਗਰੀ ਤੋਂ ਪਾਰ
RELATED ARTICLES