ਮੁੱਖ ਮੰਤਰੀ ਭਗਵੰਤ ਮਾਨ ਨੇ ਛੇਵੇਂ ਗੁਰੂ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਹਨ। ਉਹਨਾਂ ਲਿਖਿਆ ਹੈ ਕਿਮੀਰੀ-ਪੀਰੀ ਦੇ ਮਾਲਕ, ਛੇਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਗੁਰੂ ਸਾਹਿਬ ਜੀ ਨੇ ਮੀਰੀ ਤੇ ਪੀਰੀ ਦੀਆਂ ਦੋ ਤਲਵਾਰਾਂ ਧਾਰਨ ਕਰਕੇ ਸਿੱਖ ਕੌਮ ਨੂੰ ਸੰਤ ਅਤੇ ਸਿਪਾਹੀ ਦਾ ਸਾਂਝਾ ਸਰੂਪ ਬਖ਼ਸ਼ਿਆ।
ਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਛੇਵੇਂ ਗੁਰੂ ਸ਼੍ਰੀ ਹਰਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀਆਂ ਦਿੱਤੀਆਂ ਵਧਾਈਆਂ
RELATED ARTICLES