ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਿਸ਼ਨ ਰੁਜ਼ਗਾਰ ਤਹਿਤ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿਖੇ 11 ਵਿਭਾਗਾਂ ਵਿੱਚ ਨਿਯੁਕਤ 450 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ। ਇਸ ਮੌਕੇ ਤਿੰਨ ਵਿਭਾਗਾਂ ਦੇ ਮੰਤਰੀ ਡਾ. ਰਵਜੋਤ ਸਿੰਘ, ਗੁਰਮੀਤ ਸਿੰਘ ਖੁੱਡੀਆਂ ਅਤੇ ਬਰਿੰਦਰ ਕੁਮਾਰ ਗੋਇਲ ਮੌਜੂਦ ਸਨ।
ਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ 450 ਕਰਮਚਾਰੀਆਂ ਨੂੰ ਵੰਡੇ ਨਿਯੁਕਤੀ ਪੱਤਰ
RELATED ARTICLES