ਆਈਪੀਐਲ 2025 ਦਾ ਫਾਈਨਲ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਕੁਆਲੀਫਾਇਰ-2 ਵੀ ਇਸੇ ਮੈਦਾਨ ‘ਤੇ ਖੇਡਿਆ ਜਾਵੇਗਾ। ਇਹ ਫੈਸਲਾ ਮੰਗਲਵਾਰ ਨੂੰ ਬੀਸੀਸੀਆਈ ਦੀ ਮੀਟਿੰਗ ਵਿੱਚ ਲਿਆ ਗਿਆ। ਬੋਰਡ ਨੇ ਕਿਹਾ ਕਿ ਕੁਆਲੀਫਾਇਰ-1 ਅਤੇ ਐਲੀਮੀਨੇਟਰ ਮੈਚ ਮੋਹਾਲੀ ਦੇ ਨੇੜੇ ਮੁੱਲਾਂਪੁਰ ਸਟੇਡੀਅਮ ਵਿੱਚ ਖੇਡੇ ਜਾਣਗੇ। ਭਾਰਤ-ਪਾਕਿਸਤਾਨ ਤਣਾਅ ਕਾਰਨ ਆਈਪੀਐਲ ਨੂੰ 9 ਮਈ ਨੂੰ ਰੋਕ ਦਿੱਤਾ ਗਿਆ ਸੀ।
ਬ੍ਰੇਕਿੰਗ: ਆਈਪੀਐਲ ਦਾ ਫਾਈਨਲ ਮੈਚ ਹੋਵੇਗਾ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡਿਅਮ ਵਿੱਚ
RELATED ARTICLES