ਪੰਜਾਬ ਸਰਕਾਰ ਵੱਲੋਂ ਪਹਿਲੀ ਨਿਯੁਕਤੀ ਰੀਨਾ ਗੁਪਤਾ ਦੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਚੇਅਰਪਰਸਨ ਵਜੋਂ ਅਤੇ ਦੂਜੀ ਨਿਯੁਕਤੀ ਦੀਪਕ ਚੌਹਾਨ ਨੂੰ ਵੱਡੇ ਉਦਯੋਗਿਕ ਵਿਕਾਸ ਬੋਰਡ ਦੇ ਚੇਅਰਮੈਨ ਵਜੋਂ ਨਿਯੁਕਤ ਕੀਤਾ ਗਿਆ ਹੈ।ਇਸਦੇ ਚਲਦੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਵਿੱਚ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਆਗੂਆਂ ਦੀਆਂ ਨਿਯੁਕਤੀਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਲੋਚਨਾ ਕੀਤੀ ਹੈ।
ਬ੍ਰੇਕਿੰਗ : ਪੰਜਾਬ ਸਰਕਾਰ ਵਲੋਂ ਕੀਤੀਆਂ ਨਿਯੁਕਤੀਆਂ ਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਚੁੱਕੇ ਸਵਾਲ
RELATED ARTICLES