ਪੰਜਾਬ ਦੇ ਫਰੀਦਕੋਟ ਵਿੱਚ ਜ਼ਿਲ੍ਹਾ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਖਾਲਿਸਤਾਨੀ ਅੱਤਵਾਦੀ ਅਰਸ਼ ਡੱਲਾ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਸਾਂਝੀ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ – ਮੁਲਜ਼ਮਾਂ ਤੋਂ ਦੋ .30 ਬੋਰ ਪਿਸਤੌਲ ਅਤੇ 6 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਬ੍ਰੇਕਿੰਗ : ਅੱਤਵਾਦੀ ਅਰਸ਼ ਡੱਲਾ ਦੇ 2 ਸਾਥੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
RELATED ARTICLES