ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ ਗਿਆ ਹੈ। ਕਈ ਇਲਾਕਿਆਂ ਵਿੱਚ ਤੇਜ਼ ਤੂਫਾਨ ਚੱਲ ਰਿਹਾ ਹੈ। ਕੁਝ ਇਲਾਕਿਆਂ ਵਿੱਚ ਮੀਂਹ ਦੇ ਨਾਲ-ਨਾਲ ਗੜੇ ਵੀ ਪਏ ਹਨ। ਦਿਨ ਵਿੱਚ ਹੀ ਹਨੇਰਾ ਹੋ ਗਿਆ ਹੈ। ਮੌਸਮ ਵਿਭਾਗ ਨੇ ਪੰਜਾਬ ਅਤੇ ਟ੍ਰਾਈਸਿਟੀ ਯਾਨੀ ਚੰਡੀਗੜ੍ਹ, ਪੰਚਕੂਲਾ ਅਤੇ ਮੋਹਾਲੀ ਵਿੱਚ ਸ਼ਾਮ 7.30 ਵਜੇ ਤੱਕ ਅਲਰਟ ਜਾਰੀ ਕੀਤਾ ਹੈ। ਇਸ ਸਮੇਂ ਦੌਰਾਨ, 50 ਤੋਂ 60 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ।
ਬ੍ਰੇਕਿੰਗ : ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਲਈ ਕਰਵਟ, ਮੀਂਹ ਅਤੇ ਪੈ ਰਹੇ ਗੜ੍ਹੇ
RELATED ARTICLES