ਆਸ਼ੂ ਨੇ ਕਿਹਾ ਕਿ ਉਹ ਪਿਛਲੇ 2-3 ਮਹੀਨਿਆਂ ਤੋਂ ਕਹਿ ਰਹੇ ਸਨ ਕਿ ਪੰਜਾਬ ਦੀ ਰਾਜਨੀਤੀ ਹੁਣ ਦਿੱਲੀ ਦੇ ਆਗੂਆਂ ਦੇ ਹੱਥਾਂ ਵਿੱਚ ਜਾਣ ਲਈ ਤਿਆਰ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਚੁਣੇ ਹੋਏ ਆਗੂਆਂ ਦੀ ਹੁਣ ਕੋਈ ਮਹੱਤਤਾ ਨਹੀਂ ਰਹੀ। ‘ਆਪ’ ਪਾਰਟੀ ਦੇ ਵਿਧਾਇਕ ਅਤੇ ਆਗੂ ਕਿਸੇ ਵੀ ਜ਼ਿੰਮੇਵਾਰੀ ਦੇ ਯੋਗ ਨਹੀਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇੱਕ “ਸਮਾਨਾਂਤਰ ਸੈੱਟਅੱਪ” ਸੀ ਜੋ ਸਰਕਾਰ ਚਲਾ ਰਿਹਾ ਸੀ।
ਬ੍ਰੇਕਿੰਗ : ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੇ ਪੰਜਾਬ ਸਰਕਾਰ ਤੇ ਕਸਿਆ ਸਿਆਸੀ ਤੰਜ
RELATED ARTICLES