ਪਦਮ ਸ਼੍ਰੀ ਸਾਹਿਤਕਾਰ ਡਾ. ਰਤਨ ਸਿੰਘ ਜੱਗੀ ਦਾ ਅੱਜ 22 ਮਈ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਨੇ ਪਟਿਆਲਾ ਦੇ ਸਦਭਾਵਨਾ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹ 98 ਸਾਲਾਂ ਦੇ ਸਨ। ਉਹ ਕੁਝ ਸਮੇਂ ਤੋਂ ਬਿਮਾਰ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ 23 ਮਈ ਨੂੰ ਪਟਿਆਲਾ ਵਿਖੇ ਕੀਤਾ ਜਾਵੇਗਾ। ਉਹ ਸਾਹਿਤਕ ਖੇਤਰ ਵਿੱਚ ਆਪਣੀਆਂ ਅਨਮੋਲ ਰਚਨਾਵਾਂ ਦੀ ਇੱਕ ਅਮੀਰ ਵਿਰਾਸਤ ਛੱਡ ਗਏ ਹਨ, ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਹਮੇਸ਼ਾ ਪ੍ਰੇਰਨਾ ਸਰੋਤ ਬਣੇ ਰਹਿਣਗੇ।
ਬ੍ਰੇਕਿੰਗ : ਪਦਮ ਸ਼੍ਰੀ ਸਾਹਿਤਕਾਰ ਡਾ. ਰਤਨ ਸਿੰਘ ਜੱਗੀ ਦਾ ਹੋਇਆ ਦੇਹਾਂਤ
RELATED ARTICLES