ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਸਿੱਖ ਅਜਾਇਬ ਘਰ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਤਸਵੀਰ ਲਗਾਉਣ ਦੇ ਫੈਸਲੇ ਨੂੰ ਲੈ ਕੇ ਇੱਕ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਫੈਸਲੇ ਦਾ ਵਿਰੋਧ ਕਰਦੇ ਹੋਏ, ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਅਤੇ ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੂੰ ਇੱਕ ਪੱਤਰ ਲਿਖ ਕੇ ਆਪਣਾ ਇਤਰਾਜ਼ ਪ੍ਰਗਟ ਕੀਤਾ ਹੈ।
ਬ੍ਰੇਕਿੰਗ : ਸਿੱਖ ਅਜਾਇਬ ਘਰ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਦੀ ਤਸਵੀਰ ਲਗਾਉਣ ਦੇ ਫੈਂਸਲੇ ਦਾ ਵਿਰੋਧ
RELATED ARTICLES