ਲੁਧਿਆਣਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ ਨੇ ਆਮ ਆਦਮੀ ਪਾਰਟੀ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਦੇ ਘਰ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਵਿਜੀਲੈਂਸ ਛਾਪੇਮਾਰੀ ‘ਤੇ ਕਈ ਸਵਾਲ ਉਠਾਏ। ਧੀਮਾਨ ਨੇ ਕਿਹਾ ਕਿ ‘ਆਪ’ ਦੇ ਪਾਪ ਉਨ੍ਹਾਂ ‘ਤੇ ਭਾਰੀ ਪੈ ਰਹੇ ਹਨ ਅਤੇ ਹੁਣ ਸਰਕਾਰ ਪਾਰਟੀ ਵਿੱਚ ਬਗਾਵਤ ਨੂੰ ਦਬਾਉਣ ਲਈ ਵਿਜੀਲੈਂਸ ਦੀ ਦੁਰਵਰਤੋਂ ਕਰ ਰਹੀ ਹੈ।
ਬ੍ਰੇਕਿੰਗ : ਆਪ ਵਿਧਾਇਕ ਦੀ ਗ੍ਰਿਫਤਾਰੀ ਤੋਂ ਬਾਅਦ ਭਾਜਪਾ ਨੇ ਪੰਜਾਬ ਸਰਕਾਰ ਤੇ ਕੱਸਿਆ ਤੰਜ
RELATED ARTICLES