ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ 23 ਮਈ ਨੂੰ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੇ ਸਰਕਾਰੀ ਨਿਵਾਸ ਸਥਾਨ ‘ਤੇ ਹੋਈ। ਮੀਟਿੰਗ ਵਿੱਚ ਕਿਸਾਨਾਂ ਦੇ ਮਸਲੇ, ਬਿਜਲੀ ਸਪਲਾਈ, ਸਿੱਖਿਆ ਖੇਤਰ ਵਿੱਚ ਸੁਧਾਰ ਅਤੇ ਕਾਨੂੰਨ ਵਿਵਸਥਾ ਵਰਗੇ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਬੀਬੀਐਮਬੀ ਨਾਲ ਸਬੰਧਤ ਮਾਮਲਿਆਂ ‘ਤੇ ਰਣਨੀਤੀ ਤੈਅ ਕੀਤੀ ਗਈ ਹੈ। ਇਸ ਬਾਰੇ ਸਰਕਾਰ ਵੱਲੋਂ ਜਲਦੀ ਹੀ ਜਾਣਕਾਰੀ ਦਿੱਤੀ ਜਾਵੇਗੀ।
ਬ੍ਰੇਕਿੰਗ : ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਲਏ ਗਏ ਵੱਡੇ ਫੈਸਲੇ
RELATED ARTICLES