ਨੀਤੀ ਆਯੋਗ ਦੀ 10ਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਨਵੀਂ ਦਿੱਲੀ ਵਿੱਚ ਹੋਈ। ਇਸ ਵਿੱਚ ਮੁੱਖ ਮੰਤਰੀ, ਉਪ ਰਾਜਪਾਲ, ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਕੇਂਦਰੀ ਮੰਤਰੀ ਅਤੇ ਨੀਤੀ ਆਯੋਗ ਦੇ ਉਪ ਚੇਅਰਮੈਨ, ਮੈਂਬਰ ਅਤੇ ਸੀਈਓ ਸ਼ਾਮਲ ਹੋਏ। ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਪਹੁੰਚੇ।
ਬ੍ਰੇਕਿੰਗ : ਨੀਤੀ ਆਯੋਗ ਦੀ 10ਵੀਂ ਗਵਰਨਿੰਗ ਕੌਂਸਲ ਮੀਟਿੰਗ, ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਅਗਵਾਈ
RELATED ARTICLES