ਲੁਧਿਆਣਾ ਵਿੱਚ ਅੱਜ ਕਾਂਗਰਸ ਵੱਲੋਂ ਇੱਕ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ। ਜਾਣਕਾਰੀ ਦੇ ਮੁਤਾਬਿਕ ਪ੍ਰੈਸ ਕਾਨਫਰੰਸ ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਵੱਲੋਂ ਕੀਤੀ ਜਾ ਸਕਦੀ ਹੈ। ਦੱਸਣ ਯੋਗ ਹੈ ਕਿ ਪੰਜਾਬ ਦੇ ਲੁਧਿਆਣਾ ਦੇ ਪੱਛਮ ਹਲਕੇ ਵਿੱਚ 19 ਜੂਨ ਨੂੰ ਉਪ ਚੋਣ ਹੈ। ਚੋਣ ਨਤੀਜੇ 23 ਜੂਨ ਨੂੰ ਐਲਾਨੇ ਜਾਣੇ ਹਨ। ਇਸ ਦੇ ਚਲਦੇ ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੀਆਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ।
ਬ੍ਰੇਕਿੰਗ : ਲੁਧਿਆਣਾ ਵਿੱਚ ਅੱਜ ਕਾਂਗਰਸ ਵੱਲੋਂ ਕੀਤੀ ਜਾਵੇਗੀ ਪ੍ਰੈਸ ਕਾਨਫਰੰਸ
RELATED ARTICLES