ਹਰਿਆਣਾ ਦੇ ਭਾਜਪਾ ਮੰਤਰੀ ਅਨਿਲ ਵਿਜ ਨੇ ਪੰਜਾਬ ਵਿੱਚ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਧਾਇਕ ਰਮਨ ਅਰੋੜਾ ਦੇ ਮਾਮਲੇ ਵਿੱਚ ‘ਆਪ’ ‘ਤੇ ਨਿਸ਼ਾਨਾ ਸਾਧਿਆ ਹੈ। ਅਨਿਲ ਵਿਜ ਨੇ ਕਿਹਾ ਕਿ ਆਮ ਆਦਮੀ ਪਾਰਟੀ ਉਹ ਪਾਰਟੀ ਹੈ ਜਿਸ ਦੇ ਵੱਡੇ ਨੇਤਾਵਾਂ ‘ਤੇ ਦਿੱਲੀ ਵਿੱਚ ਘੁਟਾਲੇ ਕਰਨ ਦੇ ਦੋਸ਼ ਲੱਗੇ ਹਨ। ਜੇਕਰ ਉਨ੍ਹਾਂ ਦਾ ਕੋਈ ਵਿਧਾਇਕ ਗ੍ਰਿਫ਼ਤਾਰ ਹੋ ਜਾਂਦਾ ਹੈ ਤਾਂ ਇਹ ਕੋਈ ਵੱਡੀ ਗੱਲ ਨਹੀਂ ਹੈ।
ਬ੍ਰੇਕਿੰਗ : ਪੰਜਾਬ ਵਿੱਚ ਆਪ ਵਿਧਾਇਕ ਦੀ ਗ੍ਰਿਫਤਾਰੀ ਤੇ ਹਰਿਆਣਾ ਦੇ ਮੰਤਰੀ ਨੇ ਕੱਸਿਆ ਤੰਜ
RELATED ARTICLES