ਸਰਕਾਰ ਨੇ 2 ਜੁਲਾਈ ਨੂੰ ਪੰਜਾਬ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਪੀਟੀਐਮ (ਮਾਪੇ-ਅਧਿਆਪਕ ਮੀਟਿੰਗ) ਕਰਨ ਦਾ ਫੈਸਲਾ ਕੀਤਾ ਹੈ। ਇਹ ਮੀਟਿੰਗ 31 ਮਈ ਨੂੰ ਸਾਰੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਹੋਵੇਗੀ। ਇਸ ਮੀਟਿੰਗ ਵਿੱਚ ਸਾਰੇ ਮਾਪਿਆਂ ਦਾ ਸ਼ਾਮਲ ਹੋਣਾ ਲਾਜ਼ਮੀ ਹੈ ਅਤੇ ਪ੍ਰਿੰਸੀਪਲ ਇਸ ਲਈ ਜ਼ਿੰਮੇਵਾਰ ਹੋਣਗੇ।
ਬ੍ਰੇਕਿੰਗ : ਪੰਜਾਬ ਦੇ ਸਕੂਲਾਂ ਵਿੱਚ 31 ਮਈ ਨੂੰ ਹੋਵੇਗਾ ਪੀਟੀਐਮ
RELATED ARTICLES