ਪਾਕਿਸਤਾਨ ਨੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਾਲੀਆ ਬਿਆਨ ‘ਤੇ ਇਤਰਾਜ਼ ਜਤਾਇਆ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਜਿਸ ਤਰ੍ਹਾਂ ਪ੍ਰਧਾਨ ਮੰਤਰੀ ਮੋਦੀ ਹਿੰਸਾ ਬਾਰੇ ਗੱਲ ਕਰਦੇ ਹਨ, ਉਹ ਇੱਕ ਪ੍ਰਮਾਣੂ ਸ਼ਕਤੀ ਵਾਲੇ ਨੇਤਾ ਨੂੰ ਸ਼ੋਭਾ ਨਹੀਂ ਦਿੰਦਾ। ਦਰਅਸਲ, ਪ੍ਰਧਾਨ ਮੰਤਰੀ ਮੋਦੀ ਨੇ ਸੋਮਵਾਰ ਨੂੰ ਪਾਕਿਸਤਾਨ ਨੂੰ ਚੇਤਾਵਨੀ ਦਿੱਤੀ ਕਿ ਉਹ ਸ਼ਾਂਤੀ ਨਾਲ ਰਹੇ, ਆਪਣੇ ਹਿੱਸੇ ਦੀ ਰੋਟੀ ਖਾਵੇ, ਨਹੀਂ ਤਾਂ ਮੇਰੇ ਕੋਲ ਮੇਰੀਆਂ ਗੋਲੀਆਂ ਹਨ।
ਬ੍ਰੇਕਿੰਗ : ਪਾਕਿਸਤਾਨ ਨੇ ਭਾਰਤੀ ਪ੍ਰਧਾਨ ਮੰਤਰੀ ਮੋਦੀ ਦੇ ਬਿਆਨ ਤੇ ਜਤਾਇਆ ਇਤਰਾਜ਼
RELATED ARTICLES