ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਜੋ ਕਿ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ, ‘ਤੇ ਤੀਜੀ ਵਾਰ ਲਗਾਏ ਗਏ NSA ਦੇ ਖਿਲਾਫ ਅੱਜ ਪੰਜਾਬ ਭਰ ਵਿੱਚ ਵਿਰੋਧ ਪ੍ਰਦਰਸ਼ਨ ਕੀਤੇ ਗਏ। ਇਸ ਦੌਰਾਨ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਮੋਹਾਲੀ ਦੇ ਡੀਸੀ ਕੋਮਲ ਮਿੱਤਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਦਲੀਲ ਦਿੱਤੀ ਕਿ ਅੰਮ੍ਰਿਤਪਾਲ ਸਿੰਘ ‘ਤੇ ਐਨਐਸਏ ਲਗਾਉਣਾ ਪੂਰੀ ਤਰ੍ਹਾਂ ਗਲਤ ਹੈ।
ਬ੍ਰੇਕਿੰਗ : MP ਸਰਬਜੀਤ ਸਿੰਘ ਖਾਲਸਾ ਨੇ ਅੰਮ੍ਰਿਤਪਾਲ ਸਿੰਘ ਤੇ ਲਗਾਏ ਗਏ NSA ਨੂੰ ਦੱਸਿਆ ਗਲਤ
RELATED ARTICLES