ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਇੱਕ ਵਿਅਕਤੀ ਦੀ ਕੋਰੋਨਾ ਨਾਲ ਮੌਤ ਹੋ ਗਈ। ਇਹ ਵਿਅਕਤੀ ਸੈਕਟਰ 32 ਦੇ ਸਰਕਾਰੀ ਮੈਡੀਕਲ ਕਾਲਜ ਵਿੱਚ ਇਲਾਜ ਅਧੀਨ ਸੀ। ਉਸਨੂੰ 3 ਦਿਨਾਂ ਤੋਂ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ। ਮ੍ਰਿਤਕ ਦੀ ਪਛਾਣ ਰਾਜਕੁਮਾਰ (40) ਵਜੋਂ ਹੋਈ ਹੈ, ਜੋ ਕਿ ਫਿਰੋਜ਼ਾਬਾਦ, ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਸੀ।
ਬ੍ਰੇਕਿੰਗ : ਪੰਜਾਬ ਵਿੱਚ ਕੋਰੋਨਾ ਨਾਲ ਹੋਈ ਇੱਕ ਵਿਅਕਤੀ ਦੀ ਮੌਤ
RELATED ARTICLES