More
    HomePunjabi NewsLiberal Breakingਪਵਨ ਕੁਮਾਰ ਟੀਨੂ ਬਣੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ

    ਪਵਨ ਕੁਮਾਰ ਟੀਨੂ ਬਣੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ

    ਪੰਜਾਬ ਸਰਕਾਰ ਵੱਲੋਂ ਪਵਨ ਕੁਮਾਰ ਟੀਨੂ ਨੂੰ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਵਜੋਂ ਨਿਯੁਕਤ ਕੀਤਾ ਗਿਆ ਹੈ ਇਸ ਤੇ ਆਪ ਆਗੂ ਅਮਨ ਅਰੋੜਾ ਨੇ ਮੁਬਾਰਕਾਂ ਦੇ ਹੋਏ ਪੋਸਟ ਲਿਖੀ ਹੈ ਕਿ ਪਵਨ ਕੁਮਾਰ ਟੀਨੂੰ ਜੀ ਨੂੰ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਣ ‘ਤੇ ਮੁਬਾਰਕਬਾਦ,ਉਹਨਾਂ ਨੂੰ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਹੁਲਾਰਾ ਦੇਣ ਲਈ ਸਮਰਪਣ, ਸਖ਼ਤ ਮਿਹਨਤ ਅਤੇ ਵਚਨਬੱਧਤਾ ਨਾਲ ਭਰਪੂਰ ਸਫਲ ਕਾਰਜਕਾਲ ਦੀ ਕਾਮਨਾ ਕਰਦਾ ਹਾਂ।

    RELATED ARTICLES

    Most Popular

    Recent Comments