ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੱਡਾ ਐਲਾਨ ਕੀਤਾ ਹੈ। ਬਲਕੌਰ ਸਿੰਘ ਨੇ ਕਿਹਾ ਹੈ ਕਿ ਉਹ ਆਗਾਮੀ 2027 ਚੋਣਾਂ ਲੜਨਗੇ। ਬਲਕੌਰ ਸਿੰਘ ਨੇ ਕਿਹਾ ਕਿ ਆਪਣੇ ਪੁੱਤ ਨੂੰ ਇਨਸਾਫ ਦਿਵਾਉਣ ਦੇ ਲਈ ਉਹਨਾਂ ਨੂੰ ਸਿਸਟਮ ਵਿੱਚ ਪਵੇਗਾ। ਇਹ ਐਲਾਨ ਉਹਨਾਂ ਨੇ ਸਿੱਧੂ ਮੂਸੇ ਵਾਲਾ ਦੀ ਤੀਜੀ ਬਰਸੀ ਤੇ ਕੀਤਾ ਹੈ ।
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ 2027 ਚੋਣ ਲੜਨ ਦਾ ਕੀਤਾ ਐਲਾਨ
RELATED ARTICLES