ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੀ ਨਾਮਜ਼ਦਗੀ ਦਾਖਲ ਕਰਨ ਲਈ ਡੀਸੀ ਦਫ਼ਤਰ ਜਾ ਰਹੇ ਹਨ। ਲੁਧਿਆਣਾ ਤੋਂ ਫਿਰੋਜ਼ਪੁਰ ਜਾਣ ਵਾਲੀ ਫਿਰੋਜ਼ਪੁਰ ਸੜਕ ਪੂਰੀ ਤਰ੍ਹਾਂ ਜਾਮ ਹੈ, ਆਸ਼ੂ ਦੇ ਕਾਫਲੇ ਵਿੱਚ ਲਗਭਗ 200 ਤੋਂ 250 ਵਾਹਨਾਂ ਦੀ ਭੀੜ ਹੈ।
ਬ੍ਰੇਕਿੰਗ : ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਭਰੇ ਨਾਮਜ਼ਦਗੀ ਪੇਪਰ
RELATED ARTICLES