ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਸ ਸਾਂਝੀ ਕਰਕੇ ਲਿਖਿਆ ਹੈ ਕਿ ਅੱਜ ਲੁਧਿਆਣਾ ਪੱਛਮੀ ਤੋਂ ਸਾਡੇ ਉਮੀਦਵਾਰ ਸ਼੍ਰੀ ਭਾਰਤ ਭੂਸ਼ਣ ਆਸ਼ੂ ਜੀ ਦੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਸ਼੍ਰੀ ਭੂਪੇਸ਼ ਬਘੇਲ ਜੀ ਵੀ ਉਚੇਚੇ ਤੌਰ ਉੱਤੇ ਪਹੁੰਚੇ। ਸਮੁੱਚੀ ਲੀਡਰਸ਼ਿਪ ਤੇ ਜੁਝਾਰੂ ਵਰਕਰ ਮਿਲ ਕੇ ਇਹ ਸੀਟ ਜਿੱਤ ਕੇ ਕਾਂਗਰਸ ਪਾਰਟੀ ਦੀ ਝੋਲੀ ਪਾਉਣਗੇ।
ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਕੀਤੇ ਨਾਮਜ਼ਦਗੀ ਪੇਪਰ ਦਾਖਲ
RELATED ARTICLES