ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਵਿੱਚ ਅਕਾਲੀ ਆਗੂਆਂ ਅਤੇ ਕਿਸਾਨ ਯੂਨੀਅਨਾਂ ‘ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਇਹ ਸੰਗਠਨ ਅਫਵਾਹਾਂ ਫੈਲਾ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਸਾਨ ਯੂਨੀਅਨਾਂ ਦੇ ਕੰਮਕਾਜ ‘ਤੇ ਸਵਾਲ ਉਠਾਏ। ਯੂਨੀਅਨ ਆਗੂ ਕਿਸਾਨ ਹਿੱਤਾਂ ਦੀ ਆੜ ਵਿੱਚ ਆਪਣੀਆਂ ਦੁਕਾਨਾਂ ਚਲਾ ਰਹੇ ਹਨ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ ਆਗੂਆਂ ਤੇ ਲਗਾਏ ਗੰਭੀਰ ਦੋਸ਼
RELATED ARTICLES