ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਅੰਤਿਮ ਸੰਸਕਾਰ ਅੱਜ ਸੰਗਰੂਰ ਜ਼ਿਲ੍ਹੇ ਦੇ ਉਨ੍ਹਾਂ ਦੇ ਜੱਦੀ ਪਿੰਡ ਉਭਾਵਾਲ ਵਿੱਚ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਸਵੇਰੇ ਉਨ੍ਹਾਂ ਦੀ ਦੇਹ ਚੰਡੀਗੜ੍ਹ ਤੋਂ ਰਾਜਪੁਰਾ, ਪਟਿਆਲਾ, ਭਵਾਨੀਗੜ੍ਹ ਹੁੰਦੀ ਹੋਈ ਉਨ੍ਹਾਂ ਦੇ ਪਿੰਡ ਪਹੁੰਚੀ। ਜਿੱਥੇ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਹੈ। ਅੰਤਿਮ ਸੰਸਕਾਰ ਤਿੰਨ ਵਜੇ ਪਿੰਡ ਉਭਾਵਾਲ ਵਿਖੇ ਕੀਤਾ ਜਾਵੇਗਾ।
ਬ੍ਰੇਕਿੰਗ : ਸੁੱਖਦੇਵ ਸਿੰਘ ਢੀਂਡਸਾ ਦਾ ਅੰਤਿਮ ਸੰਸਕਾਰ ਅੱਜ ਪਿੰਡ ਉਭਾਵਾਲ ਵਿਚ ਕੀਤਾ ਜਾਵੇਗਾ
RELATED ARTICLES